ਕਹਾਣੀਆਂ ਬਾਰੇ ਵਿਚਾਰ

ਕੌਮਾਂਤਰੀ ਹੋਲੋਕਾਸਟ ਯਾਦਗਾਰ ਦਿਹਾੜਾ: ਆਉਸ਼ਵਿਤਸ ਦੇ ਚਿੱਤਰ

ਸਾਬਕਾ ਯੂਗੋਸਲਾਵੀਆ ਦੇ ਕਈ ਅਜਾਇਬਘਰਾਂ ਵਿੱਚੋਂ ਔਨਲਾਈਨ ਪੁਰਾਲੇਖ Znaci.net ਦੁਆਰਾ ਆਉਸ਼ਵਿਤਸ ਦੀਆਂ ਤਸਵੀਰਾਂ ਡਿਜੀਟਾਈਜ਼ ਕੀਤੀਆਂ ਗਈਆਂ ਹਨ। ਇਹ, ਬਾਕੀ ਸਭ ਦੇ ਨਾਲ, ਕਰੋਏਸ਼ੀਆ ਦੇ ਮੰਡਿਸ਼ ਪਰਿਵਾਰ ਦੇ ਕੈਦੀਆਂ ਦੀ ਦਾਸਤਾਨ ਦੱਸਦਿਆਂ ਹਨ।

ਇਹ ਵਿੱਕੀ ਇੰਡੋਨੇਸ਼ੀਆ ਵਿੱਚ ਬਾਲੀ ਭਾਸ਼ਾ ਨੂੰ ਜ਼ਿੰਦਾ ਰੱਖਣ ਵਿੱਚ ਮਦਦ ਕਰ ਰਿਹਾ ਹੈ

ਵਿੱਕੀ ਪਾਠਕਾਂ ਨੂੰ ਇੱਕ ਡਿਕਸ਼ਨਰੀ, ਬਾਲੀ ਸੱਭਿਆਚਾਰ, ਬਾਰੇ ਸੋਮੇ ਸਰੋਤਾਂ ਵਾਲੀ ਇੱਕ ਲਾਇਬ੍ਰੇਰੀ, ਸ਼ਬਦ ਗੇਮਾਂ, ਅਨੁਵਾਦ ਸਮੱਗਰੀ ਅਤੇ ਗੂਗਲ ਦੇ ਹੋਮਪੇਜ ਦਾ ਇੱਕ ਬਾਲੀ ਵਰਜਨ ਮੁਹਈਆ ਕਰਦਾ ਹੈ। ਵਿਕੀ ਐਂਡਰਾਇਡ ਐਪ ਲਈ ਵੀ ਉਪਲਬਧ ਹੈ।

ਮੈਕਸੀਕੋ ਵਿੱਚ ਉੱਠਦੀ ਔਰਤਾਂ ਦੀ ਆਵਾਜ਼:”ਅਵਾਜਾਂ ਦਾ ਸੁਣ ਹੋ ਜਾਣਾ ਵੀ ਇਨਕਲਾਬ ਹੈ”

"ਔਰਤਾਂ ਬਾਰੇ ਕਹਾਣੀਆਂ ਦੱਸਣ ਦੇ ਨਵੇਂ ਤਰੀਕੇ ਅਤੇ ਸਮਾਜਿਕ ਤਬਦੀਲੀ 'ਤੇ ਪੈਣ ਵਾਲੇ ਉਨ੍ਹਾਂ ਕਹਾਣੀਆਂ ਦੇ ਪ੍ਰਭਾਵ ਨੂੰ ਵਧੇਰੇ ਅਸਰਦਾਰ ਬਣਾਉਣ ਦੀ ਭਾਲ ਕਰ ਰਹੇ ਹਾਂ।"