ਕਹਾਣੀਆਂ ਬਾਰੇ ਧਰਮ

ਮੋਦੀ ਦੇ ਭਾਰਤ ਵਿੱਚ, ਬੰਗਲਾਦੇਸ਼ੀ-ਪਰਵਾਸੀ-ਵਿਰੋਧੀ ਬਿਰਤਾਂਤ ਨਾਲ ਨਾਗਰਿਕਤਾ ਕਾਨੂੰਨ ਵਿੱਚ ਤਬਦੀਲੀਆਂ ਨੂੰ ਠੀਕ ਸਿੱਧ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

ਭਾਰਤ ਵਿੱਚ ਸਿਟੀਜ਼ਨਸ਼ਿਪ ਸੋਧ ਐਕਟ (ਸੀ.ਏ.ਏ.) ਅਤੇ ਨੈਸ਼ਨਲ ਰਜਿਸਟਰ ਆਫ ਸਿਟੀਜ਼ਨ (ਐਨ.ਆਰ.ਸੀ.) ਨੂੰ ਅਮਲੀ ਰੂਪ ਦੇਣ ਅਤੇ "ਗ਼ੈਰ-ਕਾਨੂੰਨੀ ਬੰਗਲਾਦੇਸ਼ੀਆਂ" ਨੂੰ ਜਲਾਵਤਨ ਕਰਨ ਦੇ ਬਿਰਤਾਂਤ ਨੇ ਭਾਰਤ-ਬੰਗਲਾਦੇਸ਼ ਸੰਬੰਧਾਂ ਵਿੱਚ ਦਬਾਅ ਪੈਦਾ ਕਰ ਦਿੱਤਾ ਹੈ।

ਅਫ਼ਗਾਨਿਸਤਾਨ ਵਿਚ ਵੰਨ ਸਵੰਨਤਾ ਦੀ ਹੋਣੀ? ਸਿੱਖਾਂ ਅਤੇ ਹਿੰਦੂਆਂ ਦਾ ਮਾਮਲਾ

"ਉਦਾਸ ਹਾਂ! ਦੇਸ਼ ਛੱਡਣ ਵੇਲੇ ਉਨ੍ਹਾਂ ਦੇ ਦੁੱਖ ਬਾਰੇ ਨਹੀਂ ਸੋਚ ਸਕਦਾ, ਖਾਸਕਰ ਅਵਤਾਰ ਸਿੰਘ ਦੇ ਪਰਿਵਾਰ ਦੇ, ਜਿਸ ਦੇ ਜ਼ਖ਼ਮ ਅਜੇ ਵੀ ਤਾਜ਼ਾ ਹਨ!"