ਕਹਾਣੀਆਂ ਬਾਰੇ ਅਲਬਾਨੀਆ ਵੱਲੋਂ ਜਨਵਰੀ, 2020
ਕੌਮਾਂਤਰੀ ਹੋਲੋਕਾਸਟ ਯਾਦਗਾਰ ਦਿਹਾੜਾ: ਆਉਸ਼ਵਿਤਸ ਦੇ ਚਿੱਤਰ
ਸਾਬਕਾ ਯੂਗੋਸਲਾਵੀਆ ਦੇ ਕਈ ਅਜਾਇਬਘਰਾਂ ਵਿੱਚੋਂ ਔਨਲਾਈਨ ਪੁਰਾਲੇਖ Znaci.net ਦੁਆਰਾ ਆਉਸ਼ਵਿਤਸ ਦੀਆਂ ਤਸਵੀਰਾਂ ਡਿਜੀਟਾਈਜ਼ ਕੀਤੀਆਂ ਗਈਆਂ ਹਨ। ਇਹ, ਬਾਕੀ ਸਭ ਦੇ ਨਾਲ, ਕਰੋਏਸ਼ੀਆ ਦੇ ਮੰਡਿਸ਼ ਪਰਿਵਾਰ ਦੇ ਕੈਦੀਆਂ ਦੀ ਦਾਸਤਾਨ ਦੱਸਦਿਆਂ ਹਨ।